ਸ੍ਰੀ ਅਨੰਦਪੁਰ ਸਾਹਿਬ ਤੋਂ ਦਮਦਮਾ ਸਾਹਿਬ ਲਈ ਨਗਰ ਕੀਰਤਨ ਹੋਇਆ ਰਵਾਨਾ

Published: 21 December 2017
on channel: Jagbani
1,883
24

ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪਰਿਵਾਰ ਸਮੇਤ ਸ੍ਰੀ ਅਨੰਦਪੁਰ ਸਾਹਿਬ ਛੱਡਣ ਤੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜੇ ਨਗਰ ਕੀਰਤਨ ਲਈ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕੱਤਰ ਹੋਈਆਂ ਤੇ ਕੀਰਤਨ ਕਰਦਿਆਂ ਨਗਰ ਕੀਰਤਨ 'ਚ ਸ਼ਾਮਲ ਹੋਈਆਂ। ਇਹ ਨਗਰ ਕੀਰਤਨ ਗੁਰਦੁਆਰਾ ਪਰਿਵਾਰ ਵਿਛੋੜ.....