ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਈਆਂ ਜਾਣਗੀਆਂ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ

Опубликовано: 30 Октябрь 2017
на канале: Jagbani
498
3

ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਐੱਸ.ਜੀ.ਪੀ.ਸੀ.ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 31 ਅਕਤੂਬਰ ਨੂੰ ਲਗਾਈਆਂ ਜਾਣਗੀਆਂ।